ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 30 JUN 2022 9:17AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 197.61 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 1,04,555 ਐਕਟਿਵ ਕੇਸ ਹਨ 

ਐਕਟਿਵ ਕੇਸ 0.24% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.55% ਹੈ 

ਪਿਛਲੇ 24 ਘੰਟਿਆਂ ਦੇ ਦੌਰਾਨ 13,827 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,28,22,493 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 18,819 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (4.16%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (3.72%) ਹੈ

ਹੁਣ ਤੱਕ ਕੁੱਲ  86.23 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 4,52,430  ਟੈਸਟ ਕੀਤੇ ਗਏ।   

****

ਐੱਮਵੀ



(Release ID: 1838584) Visitor Counter : 114