ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 5 ਸਾਲ ਪੂਰੇ ਹੋਣ ’ਤੇ ਜੀਐੱਸਟੀ ਦੀ ਸਰਾਹਨਾ ਕੀਤੀ
प्रविष्टि तिथि:
01 JUL 2022 2:27PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 5 ਸਾਲ ਪੂਰੇ ਹੋਣ ’ਤੇ ਜੀਐੱਸਟੀ ਦੀ ਸਰਾਹਨਾ ਕੀਤੀ ਹੈ ਅਤੇ ਕਿਹਾ ਕਿ ਇਹ ਇੱਕ ਅਜਿਹਾ ਪ੍ਰਮੁੱਖ ਟੈਕਸ ਹੈ ਜਿਸ ਨੇ ‘ਈਜ਼ ਆਵ੍ ਡੂਇੰਗ ਬਿਜ਼ਨਸ’ ਨੂੰ ਹੁਲਾਰਾ ਦਿੱਤਾ ਅਤੇ ‘ਇੱਕ ਰਾਸ਼ਟਰ, ਇੱਕ ਟੈਕਸ’ ਦੀ ਪਰਿਕਲਪਨਾ ਨੂੰ ਸਾਕਾਰ ਕੀਤਾ।
ਮਾਈਗੌਵਇੰਡੀਆ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅਸੀਂ #5YearsofGST ਨੂੰ ਪੂਰਾ ਕੀਤਾ, ਇੱਕ ਅਜਿਹਾ ਪ੍ਰਮੁੱਖ ਟੈਕਸ ਸੁਧਾਰ ਜਿਸ ਨੇ ‘ਈਜ਼ ਆਵ੍ ਡੂਇੰਗ ਬਿਜ਼ਨਸ’ ਨੂੰ ਹੁਲਾਰਾ ਦਿੱਤਾ ਅਤੇ ‘ਇੱਕ ਰਾਸ਼ਟਰ, ਇੱਕ ਟੈਕਸ’ ਦੀ ਪਰਿਕਲਪਨਾ ਨੂੰ ਸਾਕਾਰ ਕੀਤਾ।”
***
ਡੀਐੱਸ/ਐੱਸਐੱਚ
(रिलीज़ आईडी: 1838698)
आगंतुक पटल : 208
इस विज्ञप्ति को इन भाषाओं में पढ़ें:
Marathi
,
Tamil
,
Odia
,
English
,
Urdu
,
हिन्दी
,
Bengali
,
Assamese
,
Manipuri
,
Gujarati
,
Telugu
,
Kannada
,
Malayalam