ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 01 JUL 2022 9:15AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 197.74 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 1,07,189 ਐਕਟਿਵ ਕੇਸ ਹਨ।

ਐਕਟਿਵ ਕੇਸ 0.25% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.55% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 14,413 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,28,36,906 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 17,070  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (3.40%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (3.59%) ਹੈ।

ਹੁਣ ਤੱਕ ਕੁੱਲ  86.28 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 5,02,150  ਟੈਸਟ ਕੀਤੇ ਗਏ।

 

****

ਐੱਮਵੀ



(Release ID: 1838701) Visitor Counter : 94