ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਯੁਕਤ ਰਾਜ ਅਮਰੀਕਾ ਦੇ 246ਵੇਂ ਸੁਤੰਤਰਤਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
04 JUL 2022 11:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਜ ਅਮਰੀਕਾ ਦੇ 246ਵੇਂ ਸੁਤੰਤਰਤਾ ਦਿਵਸ ’ਤੇ ਰਾਸ਼ਟਰਪਤੀ ਜੋਅ ਬਾਇਡਨ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸੰਯੁਕਤ ਰਾਜ ਅਮਰੀਕਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸੰਯੁਕਤ ਰਾਜ ਅਮਰੀਕਾ ਦੇ 246ਵੇਂ ਸੁਤੰਤਰਤਾ ਦਿਵਸ ’ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ (@POTUS @JoeBiden), ਉਪ ਰਾਸ਼ਟਰਪਤੀ ਕਮਲਾ ਹੈਰਿਸ (@VP @KamalaHarris) ਅਤੇ ਸੰਯੁਕਤ ਰਾਜ ਅਮਰੀਕਾ ਦੇ ਲੋਕਾਂ ਨੂੰ ਮੇਰੀਆਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ।”
****
ਡੀਐੱਸ/ਐੱਸਟੀ
(रिलीज़ आईडी: 1839362)
आगंतुक पटल : 156
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam