ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੀ. ਗੋਪੀਨਾਥਨ ਨਾਇਰ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ

प्रविष्टि तिथि: 06 JUL 2022 10:05AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਗਾਂਧੀਵਾਦੀ ਅਤੇ ਸੁਤੰਤਰਤਾ ਸੈਨਾਨੀ ਸ਼੍ਰੀ ਪੀ. ਗੋਪੀਨਾਥਨ ਨਾਇਰ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਸ਼੍ਰੀ ਪੀ. ਗੋਪੀਨਾਥਨ ਨਾਇਰ ਨੂੰ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਗਾਂਧੀਵਾਦੀ ਸਿਧਾਂਤਾਂ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਦੇ ਲਈ ਯਾਦ ਕੀਤਾ ਜਾਵੇਗਾ। ਮੈਂ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”

***

ਡੀਐੱਸ/ਐੱਸਐੱਚ


(रिलीज़ आईडी: 1839585) आगंतुक पटल : 206
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam