ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦਲਾਈ ਲਾਮਾ ਨੂੰ ਉਨ੍ਹਾਂ ਦੇ 87ਵੇਂ ਜਨਮਦਿਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 06 JUL 2022 11:38AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫੋਨ ’ਤੇ ਦਲਾਈ ਲਾਮਾ ਨੂੰ ਉਨ੍ਹਾਂ ਦੇ 87ਵੇਂ ਜਨਮਦਿਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਦਲਾਈ ਲਾਮਾ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੇ ਲਈ ਵੀ ਪ੍ਰਾਰਥਨਾ ਕੀਤੀ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਧਰਮਗੁਰੂ ਦਲਾਈ ਲਾਮਾ (@DalaiLama) ਨੂੰ ਅੱਜ ਫੋਨ ’ਤੇ 87ਵੇਂ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਅਸੀਂ ਉਨ੍ਹਾਂ ਦੇ ਲੰਬੇ ਜੀਵਨ ਅਤੇ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕਰਦੇ ਹਾਂ।”

*****

ਡੀਐੱਸ/ਐੱਸਟੀ


(रिलीज़ आईडी: 1839586) आगंतुक पटल : 160
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam