ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 07 JUL 2022 9:20AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 198.33 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 1,19,457 ਐਕਟਿਵ ਕੇਸ ਹਨ।

ਐਕਟਿਵ ਕੇਸ 0.27% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.52% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 14,650 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,29,21,977 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 18,930 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (4.32%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (3.86%) ਹੈ।

ਹੁਣ ਤੱਕ ਕੁੱਲ  86.53 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ ; 4,38,005 ਟੈਸਟ ਕੀਤੇ ਗਏ।

****

ਐੱਮਵੀ



(Release ID: 1839879) Visitor Counter : 106