ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਆਬੇ ਸ਼ਿੰਜੋ ’ਤੇ ਹੋਏ ਹਮਲੇ ’ਤੇ ਗਹਿਰਾ ਦੁਖ ਵਿਅਕਤ ਕੀਤਾ
Posted On:
08 JUL 2022 11:33AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਆਬੇ ਸ਼ਿੰਜੋ ’ਤੇ ਹੋਏ ਹਮਲੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਮੇਰੇ ਪਿਆਰੇ ਮਿੱਤਰ ਆਬੇ ਸ਼ਿੰਜੋ ’ਤੇ ਹੋਏ ਹਮਲੇ ਤੋਂ ਬਹੁਤ ਦੁਖੀ ਹਾਂ। ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ, ਉਨ੍ਹਾਂ ਦੇ ਪਰਿਵਾਰ ਅਤੇ ਜਪਾਨ ਦੇ ਲੋਕਾਂ ਦੇ ਨਾਲ ਹਨ।”
****
ਡੀਐੱਸ/ਐੱਸਟੀ
(Release ID: 1840122)
ਵਿਜ਼ੀਟਰ ਕਾਊਂਟਰ : 147
Read this release in:
Bengali
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam