ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਅਮਰਨਾਥ ਗੁਫਾ ਦੇ ਨੇੜੇ ਬੱਦਲ ਫਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

Posted On: 08 JUL 2022 9:26PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਮਰਨਾਥ ਗੁਫਾ ਦੇ ਨੇੜੇ ਬੱਦਲ ਫਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:


"ਸ਼੍ਰੀ ਅਮਰਨਾਥ ਗੁਫਾ ਦੇ ਨੇੜੇ ਬੱਦਲ ਫਟਣ ਕਾਰਨ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਮਨੋਜ ਸਿਨਹਾ ਜੀ (@manojsinha_) ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।"

 

***

ਡੀਐੱਸ/ਏਕੇ


(Release ID: 1840256) Visitor Counter : 129