ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਚਿਤਰਕੂਟ ਵਿੱਚ ਹੋਈ ਸੜਕ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

Posted On: 09 JUL 2022 4:37PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਚਿਤਰਕੂਟ ਵਿੱਚ ਹੋਈ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

"ਚਿਤਰਕੂਟ ਵਿੱਚ ਰਾਸ਼ਟਰੀ ਰਾਜਮਾਰਗ 'ਤੇ ਹੋਇਆ ਹਾਦਸਾ ਅਤਿਅੰਤ ਪੀੜਾਦਾਇਕ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi"

 

 

************

 

ਡੀਐੱਸ/ਐੱਸਐੱਚ



(Release ID: 1840410) Visitor Counter : 132