ਪ੍ਰਧਾਨ ਮੰਤਰੀ ਦਫਤਰ
ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
09 JUL 2022 6:22PM by PIB Chandigarh
ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਏਕਨਾਥ ਸ਼ਿੰਦੇ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ (@mieknathshinde) ਅਤੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ (@Dev_Fadnavis) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।"
***
ਡੀਐੱਸ/ਐੱਸਐੱਚ
(Release ID: 1840644)
ਵਿਜ਼ੀਟਰ ਕਾਊਂਟਰ : 188
Read this release in:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam