ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
12 JUL 2022 9:08AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 199 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 1,31,043 ਐਕਟਿਵ ਕੇਸ ਹਨ।
ਐਕਟਿਵ ਕੇਸ 0.30% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.50% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 13,265 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,29,96,427 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 13,615 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (3.23%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (4.24%) ਹੈ।
ਹੁਣ ਤੱਕ ਕੁੱਲ 86.73 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,21,292 ਟੈਸਟ ਕੀਤੇ ਗਏ।
****
ਐੱਮਵੀ
(Release ID: 1840894)
Visitor Counter : 165