ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 11 JUL 2022 9:07AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 198.88 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ। 

ਭਾਰਤ ਵਿੱਚ ਵਰਤਮਾਨ ਵਿੱਚ 1,30,713 ਐਕਟਿਵ ਕੇਸ ਹਨ

ਐਕਟਿਵ ਕੇਸ 0.30% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.50% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 14,629 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,29,83,162 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 16,678  ਨਵੇਂ ਕੇਸ ਸਾਹਮਣੇ ਆਏ

 ਰੋਜ਼ਾਨਾ ਪਾਜ਼ਿਟਿਵਿਟੀ ਦਰ (5.99%) ਹੈ

 ਸਪਤਾਹਿਕ ਪਾਜ਼ਿਟਿਵਿਟੀ ਦਰ (4.18%) ਹੈ

ਹੁਣ ਤੱਕ ਕੁੱਲ  86.68 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,78,266 ਟੈਸਟ ਕੀਤੇ ਗਏ।   

****

ਐੱਮਵੀ




(Release ID: 1840935) Visitor Counter : 131