ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 13 JUL 2022 9:15AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 199.12 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 1,32,457 ਐਕਟਿਵ ਕੇਸ ਹਨ।

ਐਕਟਿਵ ਕੇਸ 0.30% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.49% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 15,447 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,30,11,874 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 16,906 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (3.68%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (4.26%) ਹੈ।

ਹੁਣ ਤੱਕ ਕੁੱਲ  86.77 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  4,59,302 ਟੈਸਟ ਕੀਤੇ ਗਏ।

 

 

****

ਐੱਮਵੀ


(रिलीज़ आईडी: 1841207) आगंतुक पटल : 179
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Gujarati , Tamil , Telugu , Malayalam