ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਸ਼ਾੜ ਪੂਰਣਿਮਾ ਦੇ ਪਾਵਨ ਅਵਸਰ 'ਤੇ ਭਗਵਾਨ ਬੁੱਧ ਦੇ ਨੇਕ ਉਪਦੇਸ਼ ਨੂੰ ਯਾਦ ਕੀਤਾ
प्रविष्टि तिथि:
13 JUL 2022 9:34AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸ਼ਾੜ ਪੂਰਣਿਮਾ ਦੇ ਪਾਵਨ ਅਵਸਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਭਗਵਾਨ ਬੁੱਧ ਦੇ ਨੇਕ ਉਪਦੇਸ਼ ਨੂੰ ਵੀ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਆਸ਼ਾੜ ਪੂਰਣਿਮਾ ਦੇ ਪਵਿੱਤਰ ਅਵਸਰ ’ਤੇ ਵਧਾਈਆਂ। ਅਸੀਂ ਭਗਵਾਨ ਬੁੱਧ ਦੇ ਨੇਕ ਉਪਦੇਸ਼ਾਂ ਨੂੰ ਯਾਦ ਕਰਦੇ ਹਾਂ ਅਤੇ ਇੱਕ ਨਿਆਂਪੂਰਨ ਅਤੇ ਕਰੁਣਾਮਈ ਸਮਾਜ ਦੇ ਉਨ੍ਹਾਂ ਦੇ ਪ੍ਰਬੁੱਧ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ।”
****
ਡੀਐੱਸ/ਐੱਸਟੀ
(रिलीज़ आईडी: 1841240)
आगंतुक पटल : 157
इस विज्ञप्ति को इन भाषाओं में पढ़ें:
English
,
Urdu
,
Marathi
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam