ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
14 JUL 2022 9:04AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 199.27 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 1,36,076 ਐਕਟਿਵ ਕੇਸ ਹਨ।
ਐਕਟਿਵ ਕੇਸ 0.31% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.49% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 16,482 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,30,28,356 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 20,139 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (5.10%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (4.37%) ਹੈ।
ਹੁਣ ਤੱਕ ਕੁੱਲ 86.81 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,94,774 ਟੈਸਟ ਕੀਤੇ ਗਏ।
****
ਐੱਮਵੀ
(Release ID: 1841459)
Visitor Counter : 140