ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 15 JUL 2022 9:26AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 199.47 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 1,39,073 ਐਕਟਿਵ ਕੇਸ ਹਨ।

ਐਕਟਿਵ ਕੇਸ 0.32% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.48% ਹੈ।

 ਪਿਛਲੇ 24 ਘੰਟਿਆਂ ਦੇ ਦੌਰਾਨ 16,994 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,30,45,350 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 20,038 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (4.44%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (4.30%) ਹੈ।

ਹੁਣ ਤੱਕ ਕੁੱਲ  86.86 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  4,50,820 ਟੈਸਟ ਕੀਤੇ ਗਏ। 

 

****

ਐੱਮਵੀ



(Release ID: 1841695) Visitor Counter : 106