ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 199.47 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 3.78 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 1,39,073 ਹਨ

ਪਿਛਲੇ 24 ਘੰਟਿਆਂ ਵਿੱਚ 20,038 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.48%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 4.30% ਹੈ

Posted On: 15 JUL 2022 9:34AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ 199.47  ਕਰੋੜ (1,99,47,34,994) ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,62,39,248 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।   

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ  3.78 ਕਰੋੜ  (3,78,17,085) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,10,122

ਦੂਸਰੀ ਖੁਰਾਕ

1,00,77,923

ਪ੍ਰੀਕੌਸ਼ਨ ਡੋਜ਼

59,76,465

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,27,018

ਦੂਸਰੀ ਖੁਰਾਕ

1,76,48,924

ਪ੍ਰੀਕੌਸ਼ਨ ਡੋਜ਼

1,13,40,481

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

3,78,17,085

ਦੂਸਰੀ ਖੁਰਾਕ

2,58,85,543

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

6,07,95,643

ਦੂਸਰੀ ਖੁਰਾਕ

4,99,66,327

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,88,05,216

ਦੂਸਰੀ ਖੁਰਾਕ

50,53,78,624

ਪ੍ਰੀਕੌਸ਼ਨ ਡੋਜ਼

45,26,422

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,35,53,440

ਦੂਸਰੀ ਖੁਰਾਕ

19,44,40,660

ਪ੍ਰੀਕੌਸ਼ਨ ਡੋਜ਼

32,84,723

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,73,48,903

ਦੂਸਰੀ ਖੁਰਾਕ

12,14,98,144

ਪ੍ਰੀਕੌਸ਼ਨ ਡੋਜ਼

2,75,53,331

ਪ੍ਰੀਕੌਸ਼ਨ ਡੋਜ਼

5,26,81,422

ਕੁੱਲ

1,99,47,34,994

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 1,39,073 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.32%  ਹਨ।

 

https://static.pib.gov.in/WriteReadData/userfiles/image/image001V4EM.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.48% ਹੈ। ਪਿਛਲੇ 24 ਘੰਟਿਆਂ ਵਿੱਚ 16,994 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,30,45,350 ਹੋ ਗਈ ਹੈ।

 

https://static.pib.gov.in/WriteReadData/userfiles/image/image002RGVR.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 20,038 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image00300LW.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 4,50,820 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 86.86 ਕਰੋੜ ਤੋਂ ਵੱਧ (86,86,15,168) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 4.30% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 4.44% ਹੈ।

 

https://static.pib.gov.in/WriteReadData/userfiles/image/image004UZ06.jpg

 

****

ਐੱਮਵੀ/ਏਐੱਲ


(Release ID: 1841696) Visitor Counter : 159