ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ
Posted On:
15 JUL 2022 9:28AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਕੇ. ਕਾਮਰਾਜ ਨੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਅਮਿਟ ਯੋਗਦਾਨ ਦਿੱਤਾ ਅਤੇ ਉਨ੍ਹਾਂ ਨੇ ਇੱਕ ਦਿਆਲੂ ਪ੍ਰਸ਼ਾਸਕ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ ਸੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀ ਕੇ. ਕਾਮਰਾਜ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਨੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਅਮਿਟ ਯੋਗਦਾਨ ਦਿੱਤਾ ਅਤੇ ਉਨ੍ਹਾਂ ਨੇ ਇੱਕ ਦਿਆਲੂ ਪ੍ਰਸ਼ਾਸਕ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ ਸੀ। ਉਨ੍ਹਾਂ ਨੇ ਗ਼ਰੀਬੀ ਅਤੇ ਮਾਨਵ ਪੀੜਾ ਨੂੰ ਘੱਟ ਕਰਨ ਦੇ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਨੇ ਸਿਹਤ ਅਤੇ ਸਿੱਖਿਆ ਵਿੱਚ ਸੁਧਾਰ ’ਤੇ ਵੀ ਧਿਆਨ ਕ੍ਰੇਂਦਿਤ ਕੀਤਾ।”
************
ਡੀਐੱਸ/ਐੱਸਟੀ
(Release ID: 1841944)
ਵਿਜ਼ੀਟਰ ਕਾਊਂਟਰ : 208
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam