ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਿੱਲੀ ਦੇ ਅਲੀਪੁਰ ਵਿੱਚ ਹੋਏ ਹਾਦਸੇ 'ਤੇ ਦੁਖ ਪ੍ਰਗਟਾਇਆ
Posted On:
15 JUL 2022 4:19PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਅਲੀਪੁਰ ਵਿੱਚ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਦਿੱਲੀ ਦੇ ਅਲੀਪੁਰ ਵਿੱਚ ਹੋਏ ਹਾਦਸੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਦੁਖੀ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪ੍ਰਧਾਨ ਮੰਤਰੀ"
***
ਡੀਐੱਸ/ਐੱਸਐੱਚ
(Release ID: 1841945)
ਵਿਜ਼ੀਟਰ ਕਾਊਂਟਰ : 149
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam