ਪ੍ਰਧਾਨ ਮੰਤਰੀ ਦਫਤਰ
ਮੱਧ ਪ੍ਰਦੇਸ਼, ਮਣੀਪੁਰ, ਪੱਛਮ ਬੰਗਾਲ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
16 JUL 2022 5:54PM by PIB Chandigarh
ਮੱਧ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਮੰਗੂਭਾਈ ਪਟੇਲ, ਮਣੀਪੁਰ ਦੇ ਰਾਜਪਾਲ, ਸ਼੍ਰੀ ਲਾ ਗਣੇਸ਼ਨ, ਪੱਛਮ ਬੰਗਾਲ ਦੇ ਰਾਜਪਾਲ, ਸ਼੍ਰੀ ਜਗਦੀਪ ਧਨਖੜ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
*****
ਡੀਐੱਸ/ਟੀਐੱਸ
(Release ID: 1842204)
ਵਿਜ਼ੀਟਰ ਕਾਊਂਟਰ : 156
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam