ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
प्रविष्टि तिथि:
16 JUL 2022 9:18AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 199.71 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 1,40,760 ਐਕਟਿਵ ਕੇਸ ਹਨ।
ਐਕਟਿਵ ਕੇਸ 0.32% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.48% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 18,301 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,30,63,651 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 20,044 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (4.80%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (4.40%) ਹੈ।
ਹੁਣ ਤੱਕ ਕੁੱਲ 86.90 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,17,895 ਟੈਸਟ ਕੀਤੇ ਗਏ।
****
ਐੱਮਵੀ
(रिलीज़ आईडी: 1842209)
आगंतुक पटल : 168