ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 18 JUL 2022 9:09AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 200 ਕਰੋੜ (92.61 ਕਰੋੜ ਦੂਸਰੀ ਡੋਜ਼ ਅਤੇ 5.67 ਕਰੋੜ ਪ੍ਰੀਕੋਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 4,46,671 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,44,264 ਐਕਟਿਵ ਕੇਸ ਹਨ

 

ਐਕਟਿਵ ਕੇਸ 0.33% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.47% ਹੈ

 

ਪਿਛਲੇ 24 ਘੰਟਿਆਂ ਦੇ ਦੌਰਾਨ 16,069 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,30,97,510 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 16,935 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (6.48%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (4.58%) ਹੈ

ਹੁਣ ਤੱਕ ਕੁੱਲ  86.96 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  2,61,470 ਟੈਸਟ ਕੀਤੇ ਗਏ

 

****

ਐੱਮਵੀ



(Release ID: 1842354) Visitor Counter : 102