ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੀ. ਵੀ. ਸਿੰਧੂ ਨੂੰ ਆਪਣਾ ਪਹਿਲਾ ਸਿੰਗਾਪੁਰ ਓਪਨ ਖਿਤਾਬ ਜਿੱਤਣ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 17 JUL 2022 2:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਆਪਣਾ ਪਹਿਲਾ ਸਿੰਗਾਪੁਰ ਓਪਨ ਖਿਤਾਬ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਇਹ ਦੇਸ਼ ਦੇ ਲਈ ਮਾਣ ਦਾ ਪਲ ਹੈ ਅਤੇ ਇਹ ਉਪਲਬਧੀ ਉੱਭਰਦੇ ਖਿਡਾਰੀਆਂ ਨੂੰ ਪ੍ਰੇਰਣਾ ਵੀ ਦੇਵੇਗੀ।

 

ਕੇਂਦਰੀ ਖੇਡ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਮੈਂ ਪੀ. ਵੀ. ਸਿੰਧੂ @Pvsindhu1 ਨੂੰ ਆਪਣਾ ਪਹਿਲਾ ਸਿੰਗਾਪੁਰ ਓਪਨ ਦਾ ਖਿਤਾਬ ਜਿੱਤਣ ‘ਤੇ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਆਪਣੀ ਅਸਾਧਾਰਣ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਸਫ਼ਲਤਾ ਹਾਸਲ ਕੀਤੀ ਹੈ। ਇਹ ਦੇਸ਼ ਦੇ ਲਈ ਮਾਣ ਦਾ ਪਲ ਹੈ ਅਤੇ ਇਹ ਉਪਲਬਧੀ ਉੱਭਰਦੇ ਖਿਡਾਰੀਆਂ ਨੂੰ ਪ੍ਰੇਰਣਾ ਵੀ ਦੇਵੇਗੀ।

 

***

ਡੀਐੱਸ/ਐੱਸਐੱਚ


(रिलीज़ आईडी: 1842399) आगंतुक पटल : 149
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam