ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
Posted On:
18 JUL 2022 1:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮੱਧ ਪ੍ਰਦੇਸ਼ ਦੇ ਧਾਰ ਵਿੱਚ ਹੋਈ ਬੱਸ ਦੁਰਘਟਨਾ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ, ਜਿਨ੍ਹਾਂ ਨੇ ਆਪਣੇ ਪ੍ਰਿਯਜਨਾਂ ਨੂੰ ਗੁਆ ਦਿੱਤਾ ਹੈ। ਬਚਾਅ ਕਾਰਜ ਜਾਰੀ ਹੈ ਅਤੇ ਸਥਾਨਕ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ: ਪ੍ਰਧਾਨ ਮੰਤਰੀ”
***
ਡੀਐੱਸ/ਐੱਸਐੱਚ
(Release ID: 1842401)
ਵਿਜ਼ੀਟਰ ਕਾਊਂਟਰ : 132
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam