ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਹੋਈ ਬੱਸ ਦੁਰਘਟਨਾ ਦੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
18 JUL 2022 2:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਜਾਨ ਗੰਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟਤਮ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਨੂੰ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ)ਦਾ ਐਲਾਨ ਕੀਤਾ ਹੈ। ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮੱਧ ਪ੍ਰਦੇਸ਼ ਦੇ ਧਾਰ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਜਾਨ ਗੰਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟਤਮ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”
***
ਡੀਐੱਸ/ਐੱਸਐੱਚ
(Release ID: 1842504)
ਵਿਜ਼ੀਟਰ ਕਾਊਂਟਰ : 133
Read this release in:
Bengali
,
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam