ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 19 JUL 2022 9:25AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 200.33 ਕਰੋੜ (92.66 ਕਰੋੜ ਦੂਸਰੀ ਡੋਜ਼ ਅਤੇ 5.89 ਕਰੋੜ ਪ੍ਰੀਕੋਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 27,78,013 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,43,654 ਐਕਟਿਵ ਕੇਸ ਹਨ

ਐਕਟਿਵ ਕੇਸ 0.33% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.47% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 16,113 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,31,13,623 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 15,528 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (3.32%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (4.57%) ਹੈ

ਹੁਣ ਤੱਕ ਕੁੱਲ  87.01 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  4,68,350 ਟੈਸਟ ਕੀਤੇ ਗਏ

 

****

ਐੱਮਵੀ


(रिलीज़ आईडी: 1842605) आगंतुक पटल : 168
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Gujarati , Tamil , Telugu , Malayalam