ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗਾਇਕ ਸ਼੍ਰੀ ਭੂਪਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 18 JUL 2022 11:35PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਗਾਇਕ ਸ਼੍ਰੀ ਭੂਪਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਸ਼੍ਰੀ ਭੂਪਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ, ਜਿਨ੍ਹਾਂ ਨੇ ਦਹਾਕਿਆਂ ਤੱਕ ਯਾਦਗਾਰ ਗੀਤ ਦਿੱਤੇ ਹਨ। ਉਨ੍ਹਾਂ ਦੀ ਰਚਨਾਵਾਂ ਨੇ ਭਾਵਨਾਤਮਕ ਪੱਧਰ ‘ਤੇ ਲੋਕਾਂ ਨੂੰ ਪ੍ਰਭਾਵਿਤ ਕੀਤਾ। ਇਸ ਦੁਖ ਦੀ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।

 

***

ਡੀਐੱਸ/ਐੱਸਐੱਚ



(Release ID: 1842607) Visitor Counter : 104