ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੁਤੰਤਰਤਾ ਸੈਨਾਨੀ ਮੰਗਲ ਪਾਂਡੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ
प्रविष्टि तिथि:
19 JUL 2022 11:35AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਮੰਗਲ ਪਾਂਡੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਮਹਾਨ ਮੰਗਲ ਪਾਂਡੇ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੇ ਸਮਾਨਾਰਥੀ ਹਨ। ਉਨ੍ਹਾਂ ਨੇ ਸਾਡੇ ਇਤਿਹਾਸ ਦੇ ਬਹੁਤ ਮਹੱਤਵਪੂਰਨ ਸਮੇਂ ਵਿੱਚ ਦੇਸ਼ਭਗਤੀ ਦੀ ਚੰਗਿਆਰੀ ਨੂੰ ਪ੍ਰਜਵਲਿਤ ਕੀਤਾ ਅਤੇ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ। ਇਸ ਸਾਲ ਦੀ ਸ਼ੁਰੂਆਤ ਵਿੱਚ ਮੇਰਠ ਵਿੱਚ ਉਨ੍ਹਾਂ ਦੀ ਪ੍ਰਤਿਮਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਸਨ।”
****
ਡੀਐੱਸ/ਐੱਸਟੀ
(रिलीज़ आईडी: 1842663)
आगंतुक पटल : 188
इस विज्ञप्ति को इन भाषाओं में पढ़ें:
Bengali
,
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam