ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
20 JUL 2022 10:20AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 200.61 ਕਰੋੜ (92.71 ਕਰੋੜ ਦੂਸਰੀ ਡੋਜ਼ ਅਤੇ 6.11 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ
ਬੀਤੇ 24 ਘੰਟਿਆਂ ਵਿੱਚ 26,04,797 ਟੀਕੇ ਲਗਾਏ ਗਏ
ਭਾਰਤ ਵਿੱਚ ਵਰਤਮਾਨ ਵਿੱਚ 1,45,654 ਐਕਟਿਵ ਕੇਸ ਹਨ
ਐਕਟਿਵ ਕੇਸ 0.33% ਹਨ
ਰਿਕਵਰੀ ਰੇਟ ਵਰਤਮਾਨ ਵਿੱਚ 98.47% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 18,517 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,31,32,140 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 20,557 ਨਵੇਂ ਕੇਸ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (4.13%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (4.64%) ਹੈ
ਹੁਣ ਤੱਕ ਕੁੱਲ 87.06 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,98,034 ਟੈਸਟ ਕੀਤੇ ਗਏ
****
ਐੱਮਵੀ
(Release ID: 1842946)
Visitor Counter : 123