ਪ੍ਰਧਾਨ ਮੰਤਰੀ ਦਫਤਰ
ਬਿਲ ਗੇਟਸ ਨੇ ਟੀਕੇ ਦੀਆਂ 200 ਕਰੋੜ ਖੁਰਾਕਾਂ ਦੇ ਅੰਕੜੇ ਨੂੰ ਪਾਰ ਕਰਨ ਦੇ ਲਈ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ
ਪ੍ਰਧਾਨ ਮੰਤਰੀ ਨੇ ਵਿਗਿਆਨੀਆਂ, ਡਾਕਟਰਾਂ ਅਤੇ ਨਰਸਾਂ ਦੇ ਸਮੂਹਿਕ ਪ੍ਰਯਤਨਾਂ ਦੀ ਸਰਾਹਨਾ ਕੀਤੀ
प्रविष्टि तिथि:
20 JUL 2022 3:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਟੀਕਾਕਰਣ ਅਭਿਯਾਨ ਨੂੰ ਹੁਲਾਰਾ ਦੇਣ ਵਿੱਚ ਵਿਗਿਆਨੀਆਂ, ਡਾਕਟਰਾਂ ਅਤੇ ਨਰਸਾਂ ਦੇ ਸਮੂਹਿਕ ਪ੍ਰਯਤਨਾਂ ਦੀ ਸਰਾਹਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਬਿਲ ਗੇਟਸ ਦੇ ਵਧਾਈ ਸੰਦੇਸ਼ ਵਾਲੇ ਟਵੀਟ ਦੇ ਜਵਾਬ ਵਿੱਚ ਟਵੀਟ ਕੀਤਾ:
“ਭਾਰਤ ਦਾ ਟੀਕਾਕਰਣ ਅਭਿਯਾਨ ਗਤੀ ਅਤੇ ਪੈਮਾਨੇ ਦੀ ਦ੍ਰਿਸ਼ਟੀ ਤੋਂ ਬਹੁਤ ਬੜਾ ਹੈ। ਇਹ ਅਭਿਯਾਨ ਵਿਗਿਆਨੀਆਂ, ਡਾਕਟਰਾਂ ਅਤੇ ਨਰਸਾਂ ਸਹਿਤ ਕਈ ਲੋਕਾਂ ਦੇ ਸਮੂਹਿਕ ਪ੍ਰਯਤਨਾਂ ਨਾਲ ਸੰਚਾਲਿਤ ਹੋਇਆ ਹੈ। ਨਾਲ ਹੀ, ਭਾਰਤ ਦੇ ਲੋਕਾਂ ਨੇ ਵਿਗਿਆਨ ਵਿੱਚ ਜ਼ਿਕਰਯੋਗ ਭਰੋਸਾ ਜਤਾਇਆ ਹੈ ਅਤੇ ਸਮੇਂ ’ਤੇ ਆਪਣੀਆਂ ਖੁਰਾਕਾਂ ਲਈਆਂ ਹਨ।”
*****
ਡੀਐੱਸ/ਟੀਐੱਸ
(रिलीज़ आईडी: 1843130)
आगंतुक पटल : 136
इस विज्ञप्ति को इन भाषाओं में पढ़ें:
Tamil
,
Telugu
,
Kannada
,
Malayalam
,
Bengali
,
Odia
,
English
,
Urdu
,
Urdu
,
हिन्दी
,
Marathi
,
Assamese
,
Manipuri
,
Gujarati