ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੀਆਂ ਭੈਣਾਂ ਨੂੰ ਤਮਿਲ ਦੇਸ਼ਭਗਤੀ ਗੀਤ ਗਾਉਂਦੇ ਹੋਏ ਦੇਖ ਕੇ ਪ੍ਰਸੰਨਤਾ ਵਿਅਕਤ ਕੀਤੀ

प्रविष्टि तिथि: 20 JUL 2022 3:12PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲੀ ਭੈਣਾਂ ਨੂੰ ਸੁਬ੍ਰਮਣਯ ਭਾਰਤੀ ਦੁਆਰਾ ਰਚਿਤ ਤਮਿਲ ਦੇਸ਼ਭਗਤੀ ਗੀਤ ਗਾਉਂਦੇ ਹੋਏ ਦੇਖ ਕੇ ਪ੍ਰਸੰਨਤਾ ਵਿਅਕਤ ਕੀਤੀ ਹੈ।

ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“ਮੈਂ ਇਹ ਦੇਖ ਕੇ ਪ੍ਰਸੰਨ ਹਾਂ ਅਤੇ ਮਾਣ ਮਹਿਸੂਸ ਕਰ ਰਿਹਾ ਹਾਂ। ਤਮਿਲ ਵਿੱਚ ਗਾ ਕੇ, “ਏਕ ਭਾਰਤ, ਸ਼੍ਰੇਸ਼ਠ ਭਾਰਤ’ ਦੀ ਭਾਵਨਾ ਨੂੰ ਅੱਗੇ ਵਧਾਉਣ ਦੇ ਲਈ ਅਰੁਣਾਚਲ ਪ੍ਰਦੇਸ਼ ਦੀ ਸਾਡੀ ਯੁਵਾ ਸ਼ਕਤੀ ਦੇ ਇਨ੍ਹਾਂ ਚਮਕਦੇ ਸਿਤਾਰਿਆਂ ਦਾ ਅਭਿਨੰਦਨ।”

*****

ਡੀਐੱਸ/ਟੀਐੱਸ


(रिलीज़ आईडी: 1843144) आगंतुक पटल : 131
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam