PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 21 JUL 2022 5:32PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

  • ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 200.91 ਕਰੋੜ (92.77 ਕਰੋੜ ਦੂਸਰੀ ਡੋਜ਼ ਅਤੇ 6.34 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

  • ਪਿਛਲੇ 24 ਘੰਟਿਆਂ ਵਿੱਚ 29,12,855 ਖੁਰਾਕਾਂ ਦਿੱਤੀਆਂ ਗਈਆਂ

  • ਭਾਰਤ ਵਿੱਚ ਵਰਤਮਾਨ ਵਿੱਚ 1,48,881 ਐਕਟਿਵ ਕੇਸ ਹਨ।

  • ਐਕਟਿਵ ਕੇਸ 0.34% ਹਨ।

  • ਰਿਕਵਰੀ ਰੇਟ ਵਰਤਮਾਨ ਵਿੱਚ 98.46% ਹੈ।

  • ਪਿਛਲੇ 24 ਘੰਟਿਆਂ ਦੇ ਦੌਰਾਨ 18,294 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,31,50,434 ਰੋਗੀ ਠੀਕ ਹੋਏ।

  • ਬੀਤੇ 24 ਘੰਟਿਆਂ ਦੇ ਦੌਰਾਨ 21,566 ਨਵੇਂ ਕੇਸ ਸਾਹਮਣੇ ਆਏ।

  • ਰੋਜ਼ਾਨਾ ਪਾਜ਼ਿਟਿਵਿਟੀ ਦਰ (4. 25%) ਹੈ।

  • ਸਪਤਾਹਿਕ ਪਾਜ਼ਿਟਿਵਿਟੀ ਦਰ (4.51%) ਹੈ।

  • ਹੁਣ ਤੱਕ ਕੁੱਲ  87.11 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  5,07,360 ਟੈਸਟ ਕੀਤੇ ਗਏ। 

 #Unite2FightCorona                                                                                 #IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

*****  

Image

 

Image  

 

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 200.91 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ

12-14 ਉਮਰ ਵਰਗ ਵਿੱਚ 3.82 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 1,48,881 ਹਨ

ਪਿਛਲੇ 24 ਘੰਟਿਆਂ ਵਿੱਚ 21,566 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.46%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 4.51% ਹੈ

 

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 200.91  ਕਰੋੜ (2,00,91,91,969) ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,64,98,391 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।   

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ  3.82 ਕਰੋੜ  (3,82,20,319) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10410641

ਦੂਸਰੀ ਖੁਰਾਕ

10082207

ਪ੍ਰੀਕੌਸ਼ਨ ਡੋਜ਼

6090515

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18428331

ਦੂਸਰੀ ਖੁਰਾਕ

17656581

ਪ੍ਰੀਕੌਸ਼ਨ ਡੋਜ਼

11633199

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

38220319

ਦੂਸਰੀ ਖੁਰਾਕ

26602139

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

60924883

ਦੂਸਰੀ ਖੁਰਾਕ

50337271

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

559039608

ਦੂਸਰੀ ਖੁਰਾਕ

506605213

ਪ੍ਰੀਕੌਸ਼ਨ ਡੋਜ਼

9569637

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

203594377

ਦੂਸਰੀ ਖੁਰਾਕ

194735575

ਪ੍ਰੀਕੌਸ਼ਨ ਡੋਜ਼

7039257

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

127379127

ਦੂਸਰੀ ਖੁਰਾਕ

121681902

ਪ੍ਰੀਕੌਸ਼ਨ ਡੋਜ਼

29161187

ਪ੍ਰੀਕੌਸ਼ਨ ਡੋਜ਼

6,34,93,795

ਕੁੱਲ

2,00,91,91,969

 

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 1,48,881 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.34%  ਹਨ।

https://ci4.googleusercontent.com/proxy/snwiUXCMFEFA-exjGw4IUEe7ZsZ68K8OeaTj6UjFQDzlh8lI2d9O4drNAtpPfVdF8qJo4xJoRfiEpe1ZCSMYhAt82DARrzCYzpsOttfwQkSyGNYyv9j7p8zkMg=s0-d-e1-ft#https://static.pib.gov.in/WriteReadData/userfiles/image/image002M7NB.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.46% ਹੈ। ਪਿਛਲੇ 24 ਘੰਟਿਆਂ ਵਿੱਚ 18,294 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,31,50,434 ਹੋ ਗਈ ਹੈ।

https://ci6.googleusercontent.com/proxy/1nwHivx2jxCeHvmEjvDxFspPaDss-sRDl5N26ZSQmkeBanonfdE0leuC9itc9cWLmshURsYWpHmzXo6D_9VXopuDBQe79HZeud7AIPDhmHVf_lRBDCTFW45h6w=s0-d-e1-ft#https://static.pib.gov.in/WriteReadData/userfiles/image/image003REJV.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 21,566 ਨਵੇਂ ਕੇਸ ਸਾਹਮਣੇ ਆਏ।

https://ci6.googleusercontent.com/proxy/8o-l2A-X7ak3DDA_1Co5ANgHjqyw17sUk8eA9DarP8BE_GSZvqK0CTmO0VP9BLRHi6IcICCHoOXgrTRvCpeErnwqj85Xd67TbENBm9Xc10Wdsyx-N12T3I4GTA=s0-d-e1-ft#https://static.pib.gov.in/WriteReadData/userfiles/image/image004LJUV.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 5,07,360 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 87.11 ਕਰੋੜ ਤੋਂ ਵੱਧ (87,11,60,846) ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 4.51% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 4.25% ਹੈ।

 

https://ci3.googleusercontent.com/proxy/N6bqbwQPDvOUX_kX9KpP3AsnCi72PPMGkJblON5X-Fomg4bgAOkpp4W8NEb26CX0PjNqXE3RHS0mtLfbOVGbWU-JHeQpGsdHjj79Iixb3k8AQYIOp5rA44WkKg=s0-d-e1-ft#https://static.pib.gov.in/WriteReadData/userfiles/image/image0059IKG.jpg

 

https://www.pib.gov.in/PressReleasePage.aspx?PRID=1843295

 

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀ ਉਪਲਬਧਤਾ

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 193.63 ਕਰੋੜ ਤੋਂ ਵੱਧ ਟੀਕੇ ਪ੍ਰਦਾਨ ਕੀਤੇ ਗਏ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਹੁਣ ਵੀ 8.32 ਕਰੋੜ ਤੋਂ ਵੱਧ ਅਤਿਰਿਕਤ ਅਤੇ ਅਣਵਰਤੀਆਂ ਖੁਰਾਕਾਂ ਮੌਜੂਦ ਹਨ

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਧਾਉਣ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ। 

 

 

ਵੈਕਸੀਨ ਖੁਰਾਕਾਂ

 

 (21 ਜੁਲਾਈ, 2022 ਤੱਕ)

 

ਹੁਣ ਤੱਕ ਹੋਈ ਸਪਲਾਈ

 

1,93,63,12,325

 

ਬਕਾਇਆ ਟੀਕੇ

 

8,32,51,830

 

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਸ਼੍ਰੇਣੀ ਦੇ ਜ਼ਰੀਏ ਵੈਕਸੀਨ ਦੀਆਂ 193.63 ਕਰੋੜ ਤੋਂ ਵੱਧ  (1,93,63,12,325) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ  ਕੋਵਿਡ ਵੈਕਸੀਨ 8.32 ਕਰੋੜ ਤੋਂ ਵੱਧ (8,32,51,830) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://www.pib.gov.in/PressReleasePage.aspx?PRID=1843289

 

Tweet Links

https://twitter.com/COVIDNewsByMIB/status/1549996650915315712

https://twitter.com/COVIDNewsByMIB/status/1549996650915315712 

 https://twitter.com/COVIDNewsByMIB/status/1549996658490228736 

 

****

ਏਐੱਸ


(Release ID: 1843729) Visitor Counter : 158