ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ
Posted On:
21 JUL 2022 9:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਚੁਣੇ ਜਾਣ ’ਤੇ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।”
***
ਡੀਐੱਸ/ਐੱਸਐੱਚ
(Release ID: 1843732)
ਵਿਜ਼ੀਟਰ ਕਾਊਂਟਰ : 174
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam