ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਨਰਸਿੰਹਭਾਈ ਪਟੇਲ ਦੇ ਅਕਾਲ ਚਲਾਣੇ ’ਤੇ ਦੁਖ ਵਿਅਕਤ ਕੀਤਾ

Posted On: 21 JUL 2022 9:52PM by PIB Chandigarh

ਪ੍ਰਧਾਨ ਮੰਤਰੀ ਨੇ ਸੁਤੰਤਰਤਾ ਸੇਨਾਨੀ ਸ਼੍ਰੀ ਨਰਸਿੰਹਭਾਈ ਪਟੇਲ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਅਤੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

***

ਡੀਐੱਸ/ਐੱਸਐੱਚ



(Release ID: 1843738) Visitor Counter : 98