ਸੈਰ ਸਪਾਟਾ ਮੰਤਰਾਲਾ
azadi ka amrit mahotsav

ਟੂਰਿਜ਼ਮ ਮੰਤਰਾਲੇ ਨੇ ਸੈਰ-ਸਪਾਟਾ ਅਤੇ ਡੈਸਟੀਨੈਸ਼ਨ ਕੇਂਦ੍ਰਿਤ ਦ੍ਰਿਸ਼ਟੀਕੋਣ ਦੇ ਨਾਲ ਸਥਾਈ ਅਤੇ ਸੰਬੰਧਿਤ ਸਥਾਨਾਂ ਦੇ ਵਿਕਾਸ ਲਈ ਸਵਦੇਸ਼ ਦਰਸ਼ਨ 2.0 ਨੂੰ ਨਵਾਂ ਰੂਪ ਦਿੱਤਾ ਹੈ: ਸ਼੍ਰੀ ਜੀ ਕਿਸ਼ਨ ਰੈੱਡੀ

Posted On: 21 JUL 2022 5:16PM by PIB Chandigarh

ਟੂਰਿਜ਼ਮ ਮੰਤਰਾਲੇ ‘ਸਵਦੇਸ਼ ਦਰਸ਼ਨ’ ਅਤੇ ‘ਪ੍ਰਸ਼ਾਦ’ ਦੀਆਂ ਆਪਣੀਆਂ ਯੋਜਨਾਵਾਂ ਦੇ ਤਹਿਤ ਦੇਸ਼ ਵਿੱਚ ਟੂਰਿਜ਼ਮ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਰਾਜ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ (ਯੂਟੀ) ਪ੍ਰਸ਼ਾਸਨਾਂ/ਕੇਂਦਰੀ ਏਜੰਸੀਆਂ ਆਦਿ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ। ਇਸ ਯੋਜਨਾ ਦੇ ਤਹਿਤ ਪ੍ਰੋਜੈਕਟਾਂ ਨੂੰ ਫੰਡ ਦੀ ਉਪਲਬਧਤਾ, ਉਪਯੁਕਤ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ(ਡੀਪੀਆਰ) ਪ੍ਰਸਤੁਤ ਕਰਨ, ਯੋਜਨਾ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਕਰਨ ਅਤੇ ਪਹਿਲਾਂ ਜਾਰੀ ਕੀਤੀਆਂ ਗਈਆਂ ਨਿਧੀਆਂ ਦੇ ਉਪਯੋਗ ਆਦਿ ਦੇ ਤਹਿਤ ਸਵੀਕ੍ਰਿਤ ਕੀਤਾ ਜਾਂਦਾ ਹੈ।

ਟੂਰਿਜ਼ਮ ਮੰਤਰਾਲੇ ਨੇ ਸੈਨਾਨੀ ਅਤੇ ਡੈਸਟੀਨੈਸ਼ਨ ਤੇ ਕੇਂਦ੍ਰਿਤ ਦ੍ਰਿਸ਼ਟੀਕੋਣ ਦੇ ਨਾਲ ਸਥਾਈ ਅਤੇ ਡੈਸਟੀਨੈਸ਼ਨ ਨੂੰ ਵਿਕਸਿਤ ਕਰਨ ਦੇ ਨਾਲ ਹੁਣ ਸਵਦੇਸ਼ ਦਰਸ਼ਨ ਯੋਜਨਾ ਨੂੰ ਸਵਦੇਸ਼ ਦਰਸ਼ਨ 2.0 (ਐੱਸਡੀ 2.0) ਦੇ ਰੂਪ ਵਿੱਚ ਨਵੇਂ ਰੂਪ ਦਿੱਤਾ ਹੈ ਅਤੇ ਐੱਸਡੀ2.0 ਯੋਜਨਾ ਦੇ ਲਈ ਦਿਸ਼ਾ-ਨਿਰਦੇਸ਼ਾਂ ਨੂੰ ਸਾਂਝਾ ਕੀਤਾ ਹੈ। ਨਵੀਂ ਟੂਰਿਜ਼ਮ ਪ੍ਰੋਜੈਕਟਾਂ ਨੂੰ ਮੰਜੂਰੀ ਇੱਕ ਟਿਕਾਊ ਪ੍ਰਕਿਰਿਆ ਹੈ।

ਟੂਰਿਜ਼ਮ ਮੰਤਰਾਲੇ ਨੇ ਸਵਦੇਸ਼ ਦਰਸ਼ਨ ਅਤੇ ਤੀਰਥਯਾਤਰਾ ਕਾਇਆਕਲਪ ਅਤੇ ਆਧਿਆਤਮਿਕ ਵਿਰਾਸਤ ਵਿਸਥਾਰ ਅਭਿਯਾਨ ਤੇ ਰਾਸ਼ਟਰੀ ਮਿਸ਼ਨ (ਪ੍ਰਸ਼ਾਦ) ਦੀ ਆਪਣੀਆਂ ਯੋਜਨਾਵਾਂ ਦੇ ਤਹਿਤ ਇਨ੍ਹਾਂ ਯੋਨਜਾਵਾਂ ਦੇ ਨਿਰਮਾਣ ਦੇ ਬਾਅਦ ਤਮਿਲਨਾਡੂ ਰਾਜ ਵਿੱਚ 3 ਪ੍ਰੋਜੈਕਟਾਂ ਨੂੰ ਮੰਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਟੂਰਿਜ਼ਮ ਮੰਤਰੀ ਸ਼੍ਰੀ ਜੀ.ਕਿਸ਼ਨ ਰੈੱਡੀ ਨੇ ਅੱਜ ਰਾਜਸਭਾ ਵਿੱਚ ਇੱਕ ਪ੍ਰਸ਼ਨ ਦੇ ਲਿਖਤੀ ਉੱਤਰ ਵਿੱਚ ਦਿੱਤੀ।

*******

ਐੱਨਬੀ/ਓਏ/ਯੂਡੀ


(Release ID: 1843918) Visitor Counter : 142


Read this release in: English , Urdu , Hindi , Telugu