ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੋਅ ਬਾਇਡਨ ਦੇ ਕੋਵਿਡ-19 ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ
Posted On:
21 JUL 2022 9:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਸ਼੍ਰੀ ਜੋਅ ਬਾਇਡਨ ਦੇ ਕੋਵਿਡ-19 ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਰਾਸ਼ਟਰਪਤੀ ਜੋਅ ਬਾਇਡਨ (@POTUS @JoeBiden) ਨੂੰ ਮੇਰੀਆਂ ਸ਼ੁਭਕਾਮਨਾਵਾਂ ਕਿ ਉਹ ਕੋਵਿਡ-19 ਤੋਂ ਜਲਦੀ ਠੀਕ ਹੋਣ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਪ੍ਰਾਰਥਨਾ।"
***
ਡੀਐੱਸ/ਐੱਸਐੱਚ
(Release ID: 1844010)
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam