ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੀਬੀਐੱਸਸੀ ਦੁਆਰਾ ਦਸਵੀਂ ਕਲਾਸ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
22 JUL 2022 5:24PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਬੀਐੱਸਈ ਦੁਆਰਾ ਦਸਵੀਂ ਕਲਾਸ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਮੈਂ ਸੀਬੀਐੱਸਈ ਦੀ ਦਸਵੀਂ ਕਲਾਸ ਦੀ ਪਰੀਖਿਆ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਾ ਹਾਂ। ਮੈਂ ਭਵਿੱਖ ਵਿੱਚ ਉਨ੍ਹਾਂ ਦੀ ਇੱਕ ਫਲਦਾਇਕ ਵਿੱਦਿਅਕ ਯਾਤਰਾ ਦੀ ਕਾਮਨਾ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਇਹ ਯੁਵਾ ਆਉਣ ਵਾਲੇ ਸਮੇਂ ਵਿੱਚ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹਣਗੇ।”
*****
ਡੀਐੱਸ/ਟੀਐੱਸ
(रिलीज़ आईडी: 1844014)
आगंतुक पटल : 128
इस विज्ञप्ति को इन भाषाओं में पढ़ें:
Urdu
,
Gujarati
,
English
,
हिन्दी
,
Marathi
,
Assamese
,
Manipuri
,
Bengali
,
Odia
,
Tamil
,
Telugu
,
Kannada
,
Malayalam