ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਦੇਸ਼ ਦਾ ਪਹਿਲਾ 'ਹਰ ਘਰ ਜਲ' ਪ੍ਰਮਾਣਿਤ ਜ਼ਿਲ੍ਹਾ ਬਣਨ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 22 JUL 2022 9:43PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਦੇਸ਼ ਦਾ ਪਹਿਲਾ 'ਹਰ ਘਰ ਜਲਪ੍ਰਮਾਣਿਤ ਜ਼ਿਲ੍ਹਾ ਬਣਨ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਕੇਂਦਰੀ ਜਲ ਸ਼ਕਤੀ ਮੰਤਰੀ, ਗਜੇਂਦਰ ਸਿੰਘ ਸ਼ੇਖਾਵਤ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

ਇਸ ਜ਼ਿਕਰਯੋਗ ਉਪਲਬਧੀ ਦੇ ਲਈ ਬੁਰਹਾਨਪੁਰ ਦੀਆਂ ਮੇਰੀਆਂ ਭੈਣਾਂ ਅਤੇ ਭਾਈਆਂ ਨੂੰ ਵਧਾਈਆਂ। ਇਹ ਲੋਕਾਂ ਦੇ ਦਰਮਿਆਨ ਸਮੂਹਿਕ ਭਾਵਨਾ ਅਤੇ ਜਲ ਜੀਵਨ ਮਿਸ਼ਨ ਟੀਮ ਅਤੇ ਸ਼ਿਵਰਾਜ ਸਿੰਘ ਚੌਹਾਨ ਜੀ ਦੀ ਅਗਵਾਈ ਵਾਲੀ ਮੱਧ ਪ੍ਰਦੇਸ਼ ਸਰਕਾਰ ਦੇ ਮਿਸ਼ਨ ਮੋਡ ਪ੍ਰਯਤਨਾਂ ਤੋਂ ਬਿਨਾ ਸੰਭਵ ਨਾ ਹੁੰਦਾ।

 

 

*****

 

ਡੀਐੱਸ/ਟੀਐੱਸ


(रिलीज़ आईडी: 1844252) आगंतुक पटल : 195
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam