ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਸਾਡੇ ਸੁਤੰਤਰਤਾ ਸੈਨਾਨੀਆਂ ਨੂੰ ਡਿਜੀਟਲ ਜਯੋਤ 'ਤੇ ਆਪਣੀਆਂ ਸ਼ਰਧਾਂਜਲੀਆਂ ਸਾਂਝੀਆਂ ਕਰਨ ਦੀ ਤਾਕੀਦ ਕੀਤੀ

प्रविष्टि तिथि: 23 JUL 2022 1:49PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਸਾਡੇ ਸੁਤੰਤਰਤਾ ਸੈਨਾਨੀਆਂ ਨੂੰ ਡਿਜੀਟਲ ਜਯੋਤ 'ਤੇ ਆਪਣੀਆਂ ਸ਼ਰਧਾਂਜਲੀਆਂ ਸਾਂਝੀਆਂ ਕਰਨ ਅਤੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵਨੂੰ ਮਜ਼ਬੂਤ ਕਰਨ ਦੀ ਤਾਕੀਦ ਕੀਤੀ ਹੈ।

 

ਟਵੀਟਾਂ ਦੀ ਇੱਕ ਲੜੀ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਸਾਡੇ ਸੁਤੰਤਰਤਾ ਸੰਗ੍ਰਾਮ ਦੇ ਨਾਇਕਾਂ ਨੂੰ ਇੱਕ ਵਿਸ਼ੇਸ਼ ਸ਼ਰਧਾਂਜਲੀ!

 

ਡਿਜੀਟਲ ਜਯੋਤ ਟੈਕਨੋਲੋਜੀ ਦਾ ਉਪਯੋਗ ਕਰਕੇ ਤੁਹਾਨੂੰ ਸੁਤੰਤਰਤਾ ਸੈਨਾਨੀਆਂ ਦੇ ਪ੍ਰਤੀ ਆਭਾਰ ਦਾ ਹਾਰਦਿਕ ਸੰਦੇਸ਼ ਸਾਂਝਾ ਕਰਨ ਦੇ ਸਮਰੱਥ ਬਣਾਉਂਦੀ ਹੈ।"

 

"ਦਿੱਲੀ ਦੇ ਸੈਂਟਰਲ ਪਾਰਕ ਵਿੱਚ ਇੱਕ ਸਕਾਈ ਬੀਮ ਲਾਈਟ ਲਗਾਈ ਗਈ ਹੈ। ਦਿੱਤੀ ਗਈ ਹਰੇਕ ਸ਼ਰਧਾਂਜਲੀ ਡਿਜੀਟਲ ਜਯੋਤ ਦੀ ਰੋਸ਼ਨੀ ਨੂੰ ਹੋਰ ਤੇਜ਼ ਕਰੇਗੀ। ਇਸ ਅਦੁੱਤੀ ਪ੍ਰਯਤਨ ਵਿੱਚ ਹਿੱਸਾ ਲਓ ਅਤੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵਨੂੰ ਮਜ਼ਬੂਤ ਕਰੋ।"

 

 


 

***

ਡੀਐੱਸ/ਐੱਸਐੱਚ


(रिलीज़ आईडी: 1844258) आगंतुक पटल : 150
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam