ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 25 JUL 2022 9:29AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 202.17 ਕਰੋੜ (92.99 ਕਰੋੜ ਦੂਸਰੀ ਡੋਜ਼ ਅਤੇ 7.30 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 16,82,390 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,50,877 ਐਕਟਿਵ ਕੇਸ ਹਨ

ਐਕਟਿਵ ਕੇਸ 0.34% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.46% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 18,148 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,32,28,670 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 16,866  ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (7.03%)ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (4.49%) ਹੈ

ਹੁਣ ਤੱਕ ਕੁੱਲ  87.27  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  2,39,751  ਟੈਸਟ ਕੀਤੇ ਗਏ

****

ਐੱਮਵੀ


(रिलीज़ आईडी: 1844591) आगंतुक पटल : 177
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Gujarati , Tamil , Telugu , Malayalam