ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਰਾਸ਼ਟਰਪਤੀ ਕੋਵਿੰਦ ਦਾ ਸੰਬੋਧਨ ਰਾਸ਼ਟਰੀ ਪ੍ਰਗਤੀ ਦੇ ਲਈ ਉਨ੍ਹਾਂ ਦੇ ਜਨੂਨ ਨੂੰ ਦਰਸਾਉਂਦਾ ਹੈ: ਪ੍ਰਧਾਨ ਮੰਤਰੀ

Posted On: 24 JUL 2022 9:39PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦਾ ਆਪਣੇ ਅਹੁਦੇ ਤੋਂ ਸੇਵਾਮੁਕਤ ਹੋਣ ਦੀ ਪੂਰਵ ਸੰਧਿਆ 'ਤੇ ਰਾਸ਼ਟਰ ਦੇ ਨਾਮ ਪ੍ਰੇਰਕ ਵਿਦਾਇਗੀ ਸੰਬੋਧਨ "ਉਸ ਭਾਵਨਾ ਨੂੰ ਦਰਸਾਉਂਦਾ ਹੈ ਜਿਸ ਦੇ ਨਾਲ ਉਨ੍ਹਾਂ ਨੇ ਸਾਡੇ ਰਾਸ਼ਟਰਪਤੀ ਦੇ ਰੂਪ ਵਿੱਚ ਦੇਸ਼ ਦੀ ਸੇਵਾ ਕੀਤੀ।"

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ:

 

"ਰਾਸ਼ਟਰਪਤੀ ਕੋਵਿੰਦ ਦਾ ਪ੍ਰੇਰਕ ਸੰਬੋਧਨ, ਰਾਸ਼ਟਰੀ ਪ੍ਰਗਤੀ ਦੇ ਪ੍ਰਤੀ ਉਨ੍ਹਾਂ ਦੇ ਜਨੂਨ ਅਤੇ ਉਸ ਭਾਵਨਾ ਨੂੰ ਦਰਸਾਉਂਦਾ ਹੈ ਜਿਸ ਦੇ ਨਾਲ ਉਨ੍ਹਾਂ ਨੇ ਸਾਡੇ ਰਾਸ਼ਟਰਪਤੀ ਦੇ ਰੂਪ ਵਿੱਚ ਦੇਸ਼ ਦੀ ਸੇਵਾ ਕੀਤੀ।"

 

 

***

ਡੀਐੱਸ/ਐੱਸਐੱਚ


(Release ID: 1844830)