ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 26 JUL 2022 9:06AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 202.5 ਕਰੋੜ (93.04 ਕਰੋੜ ਦੂਸਰੀ ਡੋਜ਼ ਅਤੇ 7.57 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 30,42,476 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,47,512 ਐਕਟਿਵ ਕੇਸ ਹਨ

ਐਕਟਿਵ ਕੇਸ 0.34% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.47% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 18,159 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,32,46,829 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 14,830 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (3.48%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (4.53%) ਹੈ

ਹੁਣ ਤੱਕ ਕੁੱਲ  87.31 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  4,26,102 ਟੈਸਟ ਕੀਤੇ ਗਏ

 

 

****

ਐੱਮਵੀ


(Release ID: 1844879) Visitor Counter : 154