ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ ’ਤੇ ਸੈਨਿਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ

Posted On: 26 JUL 2022 9:18AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਗਿਲ ਵਿਜੈ ਦਿਵਸ ’ਤੇ ਕਰਗਿਲ ਵਿੱਚ ਦੇਸ਼ ਦੀ ਰੱਖਿਆ ਦੇ ਲਈ ਸਮਰਪਿਤ ਸਭ ਬਹਾਦਰ ਜੋਧਿਆਂ ਨੂੰ ਉਨ੍ਹਾਂ ਦੇ ਸਾਹਸ ਅਤੇ ਸਰਬਉੱਚ ਬਲੀਦਾਨ ਦੇ ਲਈ ਸ਼ਰਧਾਂਜਲੀਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਕਰਗਿਲ ਵਿਜੈ ਦਿਵਸ ਮਾਂ ਭਾਰਤੀ ਦੀ ਆਨ-ਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ। ਇਸ ਅਵਸਰ ’ਤੇ ਮਾਤ੍ਰਭੂਮੀ ਦੀ ਰੱਖਿਆ ਵਿੱਚ ਪਰਾਕ੍ਰਮ ਦੀ ਪਰਾਕਾਸ਼ਠਾ ਕਰਨ ਵਾਲੇ ਦੇਸ਼ ਦੇ ਸਾਰੇ ਸਾਹਸੀ ਸਪੂਤਾਂ ਨੂੰ ਮੇਰਾ ਸ਼ਤ-ਸ਼ਤ ਨਮਨ। ਜੈ ਹਿੰਦ!”

***

ਡੀਐੱਸ/ਐੱਸਐੱਚ



(Release ID: 1844947) Visitor Counter : 115