ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਮਹਿਮ ਸ਼ੇਖ ਅਹਿਮਦ ਨਵਾਫ ਅਲ ਅਹਿਮਦ ਅਲ-ਸਬਾਹ ਨੂੰ ਕੁਵੈਤ ਦੇ ਪ੍ਰਧਾਨ ਮੰਤਰੀ ਨਿਯੁਕਤ ਹੋਣ ’ਤੇ ਵਧਾਈਆਂ ਦਿੱਤੀਆਂ

प्रविष्टि तिथि: 25 JUL 2022 10:07PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼ੇਖ ਅਹਿਮਦ ਨਵਾਫ ਅਲ ਅਹਿਮਦ ਅਲ-ਸਬਾਹ ਨੂੰ ਕੁਵੈਤ ਦੇ ਪ੍ਰਧਾਨ ਮੰਤਰੀ ਨਿਯੁਕਤ ਹੋਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ:

“ਮਹਾਮਹਿਮ ਸ਼ੇਖ ਅਹਿਮਦ ਨਵਾਫ ਅਲ ਅਹਿਮਦ ਅਲ-ਸਬਾਹ ਨੂੰ ਕੁਵੈਤ ਦੇ ਪ੍ਰਧਾਨ ਮੰਤਰੀ ਨਿਯੁਕਤ ਹੋਣ ’ਤੇ ਮੇਰੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ। ਸਾਡੇ ਉਤਕ੍ਰਿਸ਼ਟ ਦੁਵੱਲੇ ਸਬੰਧਾਂ ਨੂੰ ਹੋਰ ਗਹਿਰਾ ਕਰਨ ਅਤੇ ਵਿਸਤਾਰ ਦੇਣ ਦੇ ਲਈ ਮੈਂ ਉਨ੍ਹਾਂ ਦੇ ਨਾਲ ਕੰਮ ਕਰਨ ਲਈ ਉਤਸੁਕ ਹਾਂ।”

 

***

ਡੀਐੱਸ


(रिलीज़ आईडी: 1844949) आगंतुक पटल : 144
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam