ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਸੁਸ਼ੋਵਨ ਬੰਦਯੋਪਾਧਿਆਇ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ

प्रविष्टि तिथि: 26 JUL 2022 3:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਸੁਸ਼ੋਵਨ ਬੰਦਯੋਪਾਧਿਆਇ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਡਾ. ਸੁਸ਼ੋਵਨ ਬੰਦਯੋਪਾਧਿਆਇ ਸਰਬਸ਼੍ਰੇਸ਼ਠ ਮਾਨਵੀ ਭਾਵਨਾ ਦੇ ਪ੍ਰਤੀਕ ਸਨ। ਉਨ੍ਹਾਂ ਨੂੰ ਇੱਕ ਦਿਆਲੂ ਅਤੇ ਉਦਾਰ ਵਿਅਕਤੀ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਕਈ ਲੋਕਾਂ ਨੂੰ ਇਲਾਜ ਨਾਲ ਠੀਕ ਕੀਤਾ। ਪਦਮ ਪੁਰਸਕਾਰ ਸਮਾਰੋਹ ਵਿੱਚ ਉਨ੍ਹਾਂ ਦੇ ਨਾਲ ਹੋਈ ਬਾਤਚੀਤ ਨੂੰ ਮੈਂ ਯਾਦ ਕਰਦਾ ਹਾਂ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

 

 

 

 ************

ਡੀਐੱਸ/ਐੱਸਐੱਚ


(रिलीज़ आईडी: 1845173) आगंतुक पटल : 164
इस विज्ञप्ति को इन भाषाओं में पढ़ें: Assamese , English , Urdu , Marathi , हिन्दी , Bengali , Manipuri , Gujarati , Odia , Tamil , Telugu , Kannada , Malayalam