ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 26 JUL 2022 3:39PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅੱਜ, ਰਾਸ਼ਟਰਪਤੀ ਜੀ ਨਾਲ ਮੁਲਾਕਾਤ ਕੀਤੀ।”

 

***

ਡੀਐੱਸ/ਐੱਸਐੱਚ



(Release ID: 1845174) Visitor Counter : 89