ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 27 JUL 2022 9:30AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 202.79 ਕਰੋੜ (93.08 ਕਰੋੜ ਦੂਸਰੀ ਡੋਜ਼ ਅਤੇ 7.81 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 27,37,235 ਟੀਕੇ ਲਗਾਏ ਗਏ 

ਭਾਰਤ ਵਿੱਚ ਵਰਤਮਾਨ ਵਿੱਚ 1,45,026 ਐਕਟਿਵ ਕੇਸ ਹਨ

ਐਕਟਿਵ ਕੇਸ 0.33% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.47% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ  20,742 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,32,67,571

ਰੋਗੀ ਠੀਕ ਹੋਏ।

 ਬੀਤੇ 24 ਘੰਟਿਆਂ ਦੇ ਦੌਰਾਨ 18,313 ਨਵੇਂ ਕੇਸ ਸਾਹਮਣੇ ਆਏ

 ਰੋਜ਼ਾਨਾ ਪਾਜ਼ਿਟਿਵਿਟੀ ਦਰ (4.31%) ਹੈ

 ਸਪਤਾਹਿਕ ਪਾਜ਼ਿਟਿਵਿਟੀ ਦਰ (4.57%) ਹੈ

ਹੁਣ ਤੱਕ ਕੁੱਲ  87.36  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  4,25,337  ਟੈਸਟ ਕੀਤੇ ਗਏ

****

ਐੱਮਵੀ


(Release ID: 1845293) Visitor Counter : 131