ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੀਆਰਪੀਐੱਫ ਕਰਮੀਆਂ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ
प्रविष्टि तिथि:
27 JUL 2022 9:02AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਸੀਆਰਪੀਐੱਫ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਸਾਰੇ ਸੀਆਰਪੀਐੱਫ (@crpfindia) ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ। ਇਸ ਬਲ ਨੇ ਆਪਣੇ ਅਜਿੱਤ ਸਾਹਸ ਅਤੇ ਵਿਸ਼ਿਸ਼ਟ ਸੇਵਾ ਦੇ ਲਈ ਖ਼ੁਦ ਨੂੰ ਪ੍ਰਤਿਸ਼ਠਿਤ ਸਨਮਾਨਿਤ ਕੀਤਾ ਹੈ। ਸੁਰੱਖਿਆ ਚੁਣੌਤੀਆਂ ਹੋਣ, ਜਾਂ ਮਾਨਵਤੀ ਚੁਣੌਤੀਆਂ; ਇਨ੍ਹਾਂ ਨਾਲ ਨਿਪਟਣ ਵਿੱਚ ਸੀਆਰਪੀਐੱਫ ਦੀ ਭੂਮਿਕਾ ਸ਼ਲਾਘਾਯੋਗ ਹੈ।”
*****
ਡੀਐੱਸ/ਆਈਟੀ
(रिलीज़ आईडी: 1845296)
आगंतुक पटल : 185
इस विज्ञप्ति को इन भाषाओं में पढ़ें:
Bengali
,
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam