ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਅਸਾਮੀ ਲੇਖਕ ਸ਼੍ਰੀ ਅਤੁਲਾਨੰਦ ਗੋਸਵਾਮੀ ਦੇ ਅਕਾਲ ਚਲਾਣੇ 'ਤੇ ਸੋਗ ਵਿਅਕਤ ਕੀਤਾ
प्रविष्टि तिथि:
27 JUL 2022 4:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਅਸਾਮੀ ਲੇਖਕ ਸ਼੍ਰੀ ਅਤੁਲਾਨੰਦ ਗੋਸਵਾਮੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਪ੍ਰਸਿੱਧ ਲੇਖਕ ਸ਼੍ਰੀ ਅਤੁਲਾਨੰਦ ਗੋਸਵਾਮੀ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੀਆਂ ਰਚਨਾਵਾਂ ਨੂੰ ਕਾਫੀ ਪ੍ਰਸ਼ੰਸਾ ਮਿਲੀ ਅਤੇ ਉਨ੍ਹਾਂ ਨੂੰ ਵਿਵਿਧਤਾ ਤੇ ਸੰਵੇਦਨਸ਼ੀਲਤਾ ਦੀ ਦ੍ਰਿਸ਼ਟੀ ਤੋਂ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਅੰਗ੍ਰੇਜ਼ੀ ਭਾਸ਼ਾ ਵਿੱਚ ਅਸਾਮੀ ਸਾਹਿਤ ਨੂੰ ਮਕਬੂਲ ਬਣਾਉਣ ਦੇ ਲਈ ਅਣਥੱਕ ਪ੍ਰਯਤਨ ਕੀਤੇ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।"
*****
ਡੀਐੱਸ/ਟੀਐੱਸ
(रिलीज़ आईडी: 1845728)
आगंतुक पटल : 140
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam